:

ਖਨੌਰੀ ਸਰਹੱਦ 'ਤੇ ਇੱਕ ਹੋਰ ਕਿਸਾਨ ਦੀ ਮੌਤ, ਹੁਣ ਤੱਕ ਉੱਠੀਆਂ ਤਿੰਨ ਲੋਥਾਂwww.samacharpunjab.com


ਕਿਸਾਨਾਂ ਦੇ ਅੰਦੋਲਨ ਵਿੱਚ ਇੱਕ ਹੋਰ ਕਿਸਾਨ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪਹਿਲਾਂ 14 ਤਰੀਕ ਨੂੰ ਮਨਜੀਤ ਸਿੰਘ ਨਾਂਅ ਦੇ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ ਅਤੇ ਉਸ ਤੋਂ ਬਾਅਦ 21 ਫਰਵਰੀ ਨੂੰ ਹਰਿਆਣਾ ਪੁਲਿਸ ਦੀ ਗੋਲੀ ਲੱਗਣ ਕਾਰਨ ਸ਼ੁਭਕਰਨ ਨਾਂਅ ਦੇ ਨੌਜਵਾਨ ਦੀ ਮੌਤ ਹੋ ਗਈ ਸੀ ਅਤੇ ਹੁਣ 22 ਫਰਵਰੀ ਦੀ ਰਾਤ ਨੂੰ ਜਰਨੈਲ ਸਿੰਘ ਨਾਂਅ ਦੇ ਬਜ਼ੁਰਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

#farmer

#farmerprotest

#samacharpunjab