:

ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾwww.samacharpunjab.com


BREAKING NEWS : ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਹੁਦੇ ਤੋਂ ਹਟਾਉਣ ਵਾਲੀ ਜਨਹਿੱਤ ਪਟੀਸ਼ਨ ਉੱਤੇ ਦਿੱਲੀ ਹਾਈਕੋਰਟ ਵਿੱਚ ਸੁਣਵਾਈ ਹੋਈ। ਇਸ ਮੌਕੇ ਹਾਈਕੋਰਟ ਨੇ ਕਿਹਾ ਕਿ ਅਦਾਲਤ ਰਾਸ਼ਟਰਪਤੀ ਸ਼ਾਸਨ ਦਾ ਆਦੇਸ਼ ਨਹੀਂ ਦੇ ਸਕਦੀ। ਉੱਪਰਾਜਪਾਲ ਦੀ ਸ਼ਿਫਾਰਿਸ਼ ਉੱਤੇ ਹੀ ਰਾਸ਼ਟਰਪਤੀ ਸ਼ਾਸਨ ਲਾਇਆ ਜਾ ਸਕਦਾ ਹੈ। ਅਦਾਲਤ ਨੇ ਕੇਜਰੀਵਾਲ ਦੇ ਖ਼ਿਲਾਫ਼ ਦਾਇਰ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ।

#breakingnews

#samacharpunjab