- Home
- Administration
ਵੱਡੀ ਖ਼ਬਰ ! ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਕਾਂਗਰਸ 'ਚ ਹੋਏ ਸ਼ਾਮਲ, ਪਟਿਆਲਾ ਤੋਂ ਹੋਣਗੇ ਉਮੀਦਵਾਰ ?www.samacharpunjab.com
- Admin Default
- 01 Apr, 2024 01:30
ਆਮ ਆਮਦੀ ਪਾਰਟੀ ਦੇ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। 2014 ਦੀਆਂ ਲੋਕ ਸਭਾ ਚੋਣਾਂ ਵਿੱਚ ਡਾ. ਗਾਂਧੀ ਨੇ ਪਟਿਆਲਾ ਤੋਂ ਪਰਨੀਤ ਕੌਰ ਨੂੰ ਹਰਾਇਆ ਸੀ। ਕਿਆਸਰਾਈਆਂ ਹਨ ਕਿ ਕਾਂਗਰਸ ਉਨ੍ਹਾਂ ਨੂੰ ਪਟਿਆਲਾ ਤੋਂ ਉਮੀਦਵਾਰ ਬਣਾ ਸਕਦੀ ਹੈ ਕਿਉਂਕਿ ਪਰਨੀਤ ਕੌਰ ਨੇ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ।
#breakingnews
#samacharpunjab
sourceABPnews
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
28 ਮਾਰਚ ਨੂੰ 100 ਨਵੇਂ ਮੁਹੱਲਾ ਕਲੀਨਿਕ ਖੁੱਲ੍ਹਣਗੇ
- 21 Mar, 2026 13:57
-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਲੇਰਕੋਟਲਾ ਈਦਗਾਹ ਪਹੁੰਚੇ
- 21 Mar, 2026 13:12
-
ਚੰਬਾ ਵਿੱਚ ਗੱਡੀ ਖੱਡ ਵਿੱਚ ਡਿੱਗਣ ਕਾਰਨ ਤਿੰਨ ਦੀ ਮੌਤ
- 21 Mar, 2026 12:52
-
ਮੰਤਰੀ ਦਾ ਨਾਮ ਲੈਣ ਤੋਂ ਬਾਅਦ ਪੰਜਾਬ ਦੇ ਅਧਿਕਾਰੀ ਨੇ ਕੀਤੀ ਖੁਦਕੁਸ਼ੀ
- 21 Mar, 2026 12:25
-
ਜਲੰਧਰ ਵਿੱਚ ਔਰਤ ਨੂੰ ਵਾਲਾਂ ਤੋਂ ਘਸੀਟਿਆ ਗਿਆ, 3 ਮੁਅੱਤਲ
- 21 Mar, 2026 12:08
Gallery
Tags
Social Media
Related Posts







