ਫਰੀਦਕੋਟ 'ਚ ਸਿੰਗਰਾਂ ਨੇ ਲਿਆਂਦੀ ਹਨੇਰੀ, ਹੁਣ ਕੁਲਵਿੰਦਰ ਬਿੱਲਾ ਤੇ ਬੰਟੀ ਬੈਂਸ ਨੇ ਆਪਣੇ ਯਾਰ ਦੇ ਹੱਕ 'ਚ ਕੀਤਾ ਪ੍ਰਚਾਰwww.samacharpunjab.com
- Admin Default
- 25 May, 2024 23:23
BREAKING NEWS : ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਕਿਹਾ ਕਿ ਉਹ ਪਾਰਲੀਮੈਂਟ ਵਿੱਚ ਆਪਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਨਾਲ ਧਰਮਕੋਟ ਹਲਕੇ ਦੇ ਪਿੰਡਾਂ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕਰ ਰਹੇ ਸਨ । ਉੱਘੇ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਅਤੇ ਬੰਟੀ ਬੈਂਸ ਵੀ ਕਰਮਜੀਤ ਅਨਮੋਲ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਡਟੇ ਹੋਏ ਸਨ।ਕਰਮਜੀਤ ਅਨਮੋਲ ਨੇ ਕਿਹਾ ਕਿ ਪਿਛਲੇ 70 ਸਾਲਾਂ ਵਿੱਚ ਪੰਜਾਬ ਦੇ ਅੰਨਦਾਤਾ ਅਤੇ ਖੇਤੀਬਾੜੀ ‘ਤੇ ਨਿਰਭਰ ਵਪਾਰ-ਕਾਰੋਬਾਰ ਨੂੰ ਬੁਰੀ ਤਰ੍ਹਾਂ ਨਜ਼ਰ ਅੰਦਾਜ਼ ਕੀਤਾ ਜਾਂਦਾ ਰਿਹਾ ਹੈ। ਕੇਂਦਰ ਦੀ ਮੌਜੂਦਾ ਮੋਦੀ ਸਰਕਾਰ ਨਾ ਕਿਸਾਨ, ਮਜ਼ਦੂਰ ਦੀ ਹੋਈ ਹੈ, ਨਾ ਸਰਹੱਦਾਂ ਤੇ ਰਾਖੀ ਕਰ ਰਹੇ ਜਵਾਨਾਂ ਦੀ ਹੋਈ ਹੈ ਅਤੇ ਨਾ ਹੀ ਦੁਕਾਨਾਂ ਭਾਵ ਆਮ ਵਪਾਰੀ-ਕਾਰੋਬਾਰੀਆਂ ਦੀ ਹੋਈ ਹੈ।ਕਰਮਜੀਤ ਅਨਮੋਲ &ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਨਾਲ ਧਰਮਕੋਟ ਹਲਕੇ ਦੇ ਪਿੰਡਾਂ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕਰ ਰਹੇ ਸਨ । ਉੱਘੇ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਅਤੇ ਬੰਟੀ ਬੈਂਸ ਵੀ ਕਰਮਜੀਤ ਅਨਮੋਲ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਡਟੇ ਹੋਏ ਸਨ।ਕਰਮਜੀਤ ਅਨਮੋਲ ਨੇ ਕਿਹਾ ਕਿ ਪਿਛਲੇ 70 ਸਾਲਾਂ ਵਿੱਚ ਪੰਜਾਬ ਦੇ ਅੰਨਦਾਤਾ ਅਤੇ ਖੇਤੀਬਾੜੀ ‘ਤੇ ਨਿਰਭਰ ਵਪਾਰ-ਕਾਰੋਬਾਰ ਨੂੰ ਬੁਰੀ ਤਰ੍ਹਾਂ ਨਜ਼ਰ ਅੰਦਾਜ਼ ਕੀਤਾ ਜਾਂਦਾ ਰਿਹਾ ਹੈ। ਕੇਂਦਰ ਦੀ ਮੌਜੂਦਾ ਮੋਦੀ ਸਰਕਾਰ ਨਾ ਕਿਸਾਨ, ਮਜ਼ਦੂਰ ਦੀ ਹੋਈ ਹੈ, ਨਾ ਸਰਹੱਦਾਂ ਤੇ ਰਾਖੀ ਕਰ ਰਹੇ ਜਵਾਨਾਂ ਦੀ ਹੋਈ ਹੈ ਅਤੇ ਨਾ ਹੀ ਦੁਕਾਨਾਂ ਭਾਵ ਆਮ ਵਪਾਰੀ-ਕਾਰੋਬਾਰੀਆਂ ਦੀ ਹੋਈ ਹੈ।
#KULWINDERBILLA
#buntybains
#punjabnews
#samacharpunjab
sourceABPnews







