:

ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਅਮਰ ਸਿੰਘ ਜੇਤੂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਜੇਤੂwww.samacharpunjab.com


BREAKING NEWS : ਫਤਿਹਗੜ੍ਹ ਸਾਹਿਬ ਸੀਟ ਤੋਂ ਕਾਂਗਰਸ ਦੇ ਅਮਰ ਸਿੰਘ ਨੇ ਜਿੱਤ ਹਾਸਲ ਕੀਤੀ ਹੈ। ਇਸ ਸੀਟ 'ਤੇ ਉਨ੍ਹਾਂ ਨੇ 'ਆਪ' ਦੇ ਗੁਰਪ੍ਰੀਤ ਸਿੰਘ ਜੀਪੀ ਨੂੰ 34202 ਵੋਟਾਂ ਨਾਲ ਹਰਾਇਆ। ਸੰਗਰੂਰ ਸੀਟ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਜੇਤੂ ਰਹੇ ਹਨ। ਹੇਅਰ 1 ਲੱਖ 72 ਹਜ਼ਾਰ 560 ਵੋਟਾਂ ਨਾਲ ਜਿੱਤੇ।

#punjabnews
#samacharpunjab







sourceABPnews

ਤਾਜ਼ਾ ਖ਼ਬਰਾਂ
Gallery
Tags
Social Media