:

ਵਿਜੀਲੈਂਸ ਨੇ ਮਹਿਲਾ ASI ਨੂੰ 5 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾwww.samacharpunjab.com


ਵਿਜੀਲੈਂਸ ਨੇ ਮਹਿਲਾ ASI ਨੂੰ 5 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ 
 6 ਜੁਲਾਈ 2024 , ਬਰਨਾਲਾ । 
ਵਿਜੀਲੈਂਸ ਨੇ ਥਾਣਾ ਸ਼ਹਿਣਾ ਵਿਖੇ ਤਾਇਨਾਤ ਮਹਿਲਾ ਏਐਸਆਈ ਮੀਨਾ ਰਾਣੀ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇੰਸਪੈਕਟਰ ਰਾਜ ਪਾਲ ਕੌਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਸ਼ਹਿਣਾ ਵਿਖੇ ਤਾਇਨਾਤ ਮਹਿਲਾ ਏ.ਐਸ.ਆਈ ਮੀਨਾ ਰਾਣੀ ਨੂੰ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
#barnalanews
#punjabnews
#samacharpunjab






SourceABPnews