:

ਕਿਸਾਨਾਂ ਨੇ ਬਠਿੰਡਾ ਚੰਡੀਗੜ੍ਹ ਹਾਈਵੇ ਕੀਤਾ ਜਾਮ, ਵੱਡੀ ਗਿਣਤੀ ‘ਚ ਪੁਲਿਸ ਬਲ ਤੈਨਾਤwww.samacharpunjab.com


 ਕਿਸਾਨਾਂ ਵੱਲੋਂ ਬਠਿੰਡਾ ਚੰਡੀਗੜ੍ਹ ਹਾਈਵੇ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਵੱਲੋਂ ਮੁੱਖ ਮੰਤਰੀ ਦੀ  ਰਿਹਾਇਸ਼ ਘੇਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਇਸ ਦੌਰਾਨ ਪੁਲਿਸ ਨੇ ਕਿਸਾਨ ਆਗੂਆਂ ਨੂੰ ਨਜ਼ਰਬੰਦ ਕੀਤਾ ਤੇ ਧਰਨੇ ਵਿੱਚ ਸ਼ਾਮਲ ਹੋ ਰਹੇ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਤੋਂ ਬਾਅਦ ਜਥੇਬੰਦੀਆਂ ਵੱਲੋਂ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।