:

ਮੋਹਾਲੀ ਦੇ ਢਾਬੇ 'ਤੇ ਗੋਲ਼ੀਆਂ ਚਲਾਉਣ ਵਾਲਾ AGTF ਨੇ ਕੀਤਾ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇwww.samacharpunjab.com


ਇੱਕ ਵੱਡੀ ਸਫਲਤਾ ਵਿੱਚ, AGTF ਨੇ ਮੋਹਾਲੀ ਨੇ ਕਟਾਣੀ ਪ੍ਰੀਮੀਅਮ ਢਾਬਾ, ਸੈਕਟਰ 79,ਵਿਖੇ ਹਾਲ ਹੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਦਵਿੰਦਰ ਬੰਬੀਹਾ ਗੈਂਗ ਦੇ ਸਾਥੀ ਅੰਮ੍ਰਿਤਪਾਲ ਸਿੰਘ ਉਰਫ ਨੰਨੂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਤੋਂ ਮੁੱਢਲੀ ਪੁੱਛਗਿੱਛ ਤੋਂ ਇਸ ਘਟਨਾ ਵਿੱਚ ਸ਼ਾਮਲ ਦੋ ਹੋਰ ਫਰਾਰ ਮੁਲਜ਼ਮਾਂ ਰਾਣਾ ਅਤੇ ਅਰਸ਼ਜੋਤ ਦੀ ਪਛਾਣ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਸ਼ਾਮਲ ਚੌਥੇ ਮੁਲਜ਼ਮ ਫਿਰੋਜ਼ ਨੂੰ ਹਰਿਆਣਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਇਨ੍ਹਾਂ ਹੈਂਡਲਰਾਂ ਨੇ ਦਵਿੰਦਰ ਬੰਬੀਹਾ ਗੈਂਗ ਦੇ ਵਿਦੇਸ਼ੀ ਫਰਾਰ ਗੈਂਗਸਟਰ ਗੌਰਵ ਉਰਫ ਲੱਕੀ ਪਟਿਆਲ ਦੇ ਨਿਰਦੇਸ਼ਾਂ 'ਤੇ ਪੀੜਤ ਤੋਂ ਫਿਰੌਤੀ ਦੀ ਰਕਮ ਵਸੂਲਣ ਲਈ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਫ਼ਰਾਰ ਦੋ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।

#crime

#punjabnews

#samacharpunjab

ਤਾਜ਼ਾ ਖ਼ਬਰਾਂ
Gallery
Tags
Social Media