:

ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟੀwww.samacharpunjab.com


BREAKING NEWS : ਨਾਰਨੌਲ ਦੇ ਕਨੀਨਾ ਨੇੜਲੇ ਪਿੰਡ ਉਨਹਾਨੀ ਕੇਲ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟ ਗਈ। ਇਸ ਹਾਦਸੇ ਵਿੱਚ ਪੰਜ ਬੱਚਿਆਂ ਦੀ ਮੌਤ ਦੀ ਅਸ਼ੰਕਾ ਹੈ। ਇਸ ਦੇ ਨਾਲ ਹੀ ਦਰਜਨਾਂ ਬੱਚਿਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਹ ਬੱਸ ਜੀਐਲ ਪਬਲਿਕ ਸਕੂਲ ਦੀ ਹੈ। ਹੈਰਾਨੀ ਦੀ ਗੱਲ ਹੈ ਕਿ ਅੱਜ ਸਰਕਾਰੀ ਛੁੱਟੀ ਵਾਲੇ ਦਿਨ ਵੀ ਸਕੂਲ ਲਾਇਆ ਜਾ ਰਿਹਾ ਸੀ।









#accidentnews

#samacharpunjab