- Home
- Crime
ਸ੍ਰੀ ਮੁਕਤਸਰ ਸਾਹਿਬ 'ਚ ਵਾਪਰਿਆ ਦਰਦਨਾਕ ਹਾਦਸਾ, 3 ਦੀ ਮੌਤ, 2 ਜ਼ਖ਼ਮੀwww.samacharpunjab.com
- Admin Default
- 12 Apr, 2024 01:25
BREAKING NEWS : ਸ੍ਰੀ ਮੁਕਤਸਰ ਸਾਹਿਬ ਬਠਿੰਡਾ ਰੋਡ 'ਤੇ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੜਕ ਹਾਦਸੇ ਵਿੱਚ 3 ਦੀ ਮੌਤ ਅਤੇ ਦੋ ਜ਼ਖ਼ਮੀ ਹੋ ਗਏ ਹਨ। ਦੱਸ ਦਈਏ ਕਿ ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਕਾਰ ਵਿੱਚ ਸਵਾਰ ਵਿਅਕਤੀ ਬਠਿੰਡਾ ਤੋਂ ਸ੍ਰੀ ਮੁਕਤਸਰ ਸਾਹਿਬ ਵੱਲ ਜਾ ਰਹੇ ਸਨ। ਇਸ ਦੌਰਾਨ ਕਾਰ ਦਰੱਖਤ ਵਿੱਚ ਜਾ ਵਜੀ ਅਤੇ ਇਹ ਦਰਦਨਾਕ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਇਹ ਕਾਰ ਸਵਾਰ ਬਠਿੰਡਾ ਵਿਖੇ ਦੀਵਾਨ ਵਿਚ ਹਾਜ਼ਰੀ ਭਰਨ ਗਏ ਸੀ, ਸਵੇਰੇ ਸੱਤ ਵਜੇ ਦੇ ਕਰੀਬ ਇਹ ਹਾਦਸਾ ਵਾਪਰ ਗਿਆ।
#roadaccident
#breakingnews
#samacharpunjab
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts







