- Home
- Crime
ਫਰੀਦਕੋਟ ਦੇ GGS ਮੈਡੀਕਲ 'ਚ ਇੰਟਰਨਸ਼ਿਪ ਕਰ ਰਹੀ MBBS ਡਾਕਟਰ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀwww.samacharpunjab.com
- Admin Default
- 24 Apr, 2024 06:02
BREAKING NEWS : ਫਰੀਦਕੋਟ ਦੇ GGS ਮੈਡੀਕਲ 'ਚ ਇੰਟਰਨਸ਼ਿਪ ਕਰ ਰਹੀ MBBS ਡਾਕਟਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਡਾਕਟਰ ਦੀ ਲਾਸ਼ ਫਰੀਦਕੋਟ ਵਿਖੇ ਆਪਣੇ ਘਰ ਵਿਚ ਲਟਕਦੀ ਮਿਲੀ। ਮ੍ਰਿਤਕ ਦੀ ਪਹਿਚਾਣ ਡਾ ਅਨੁਸ਼ਕਾ ਵਾਸੀ ਫਰੀਦਕੋਟ ਵਜੋਂ ਹੋਈ ਹੈ, ਜੋ ਆਪਣੀ MBBS ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਫਰੀਦਕੋਟ ਦੇ GGS ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਇੰਟਰਨਸ਼ਿਪ ਕਰ ਰਹੀ ਸੀ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀ ਚੱਲ ਸਕਿਆ , ਪਰ ਕਿਹਾ ਜਾ ਰਿਹਾ ਕਿ ਮ੍ਰਿਤਕ MBBS ਤੋਂ ਬਾਅਦ MD ਦੀ ਤਿਆਰੀ ਕਰ ਰਹੀ ਸੀ ਜਿਸ ਨੂੰ ਲੈ ਕੇ ਉਹ ਕਾਫੀ ਸਟਰੈੱਸ ਵਿਚ ਸੀ।
#SUCIDECASE
#hanging
#faridkot
#samacharpunjab
sourceABPnews
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts







