- Home
- Crime
ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ 15 ਅਗਸਤ ਨੂੰ ਬਰਨਾਲਾ ਵਿੱਚ ਲਹਿਰਾਉਣਗੇ ਝੰਡਾ
- Admin Default
- 07 Aug, 2024 04:12
ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ 15 ਅਗਸਤ ਨੂੰ ਬਰਨਾਲਾ ਵਿੱਚ ਲਹਿਰਾਉਣਗੇ ਝੰਡਾ
ਬਰਨਾਲਾ
ਪੰਜਾਬ ਦੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਬਰਨਾਲਾ ਵਿੱਚ 15 ਅਗਸਤ ਮੌਕੇ ਰਾਸ਼ਟਰੀ ਝੰਡਾ ਲਹਿਰਾਉਣਗੇ। ਜਦ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰਾਜ ਪੱਧਰੀ ਸਮਾਗਮ ਵਿੱਚ ਜਲੰਧਰ ਵਿੱਚ ਝੰਡਾ ਲਹਿਰਾਉਣਗੇ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਇਸ ਦੀ ਜਾਣਕਾਰੀ ਦਿੱਤੀ ਗਈ।
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts







