- Home
- Crime
ਹਾਦਸੇ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਹੋਈ ਮੌਤ
- Admin Default
- 09 Aug, 2024 23:32
ਹਾਦਸੇ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਹੋਈ ਮੌਤ
ਅੰਮ੍ਰਿਤਸਰ
ਅੰਮ੍ਰਿਤਸਰ ਵਿੱਚ ਉਸ ਵੇਲੇ ਦਰਦਨਾਕ ਹਾਦਸਾ ਹੋ ਗਿਆ ਜਦੋਂ ਇੱਕ ਪੁਲਿਸ ਅਧਿਕਾਰੀ ਘਰ ਵੱਲ ਨੂੰ ਜਾ ਰਿਹਾ ਸੀ ਅਤੇ ਰਸਤੇ ਦੇ ਵਿੱਚ ਉਸ ਦੀ ਗੱਡੀ ਦਾ ਟਾਇਰ ਪੈਂਚਰ ਹੋਇਆ ਅਤੇ ਗੱਡੀ ਓਵਰ ਸਪੀਡ ਹੋਣ ਕਾਰਨ ਲਿੰਕ ਰੋਡ 'ਤੇ ਖੜੇ ਟਰਾਲੇ ਵਿੱਚ ਵੱਜੀ ਅਤੇ ਉਸ ਦੀ ਮੌਤ ਹੋ ਗਈ। ਮਾਰਿਆ ਗਿਆ ਨੌਜਵਾਨ ਪੰਜਾਬ ਪੁਲਿਸ ਦਾ ਮੁਲਾਜ਼ਮ ਹੈ ਜੋ ਕਿ ਦਬੁਰਜੀ ਦਿਹਾਤੀ ਦਫਤਰ ਵਿੱਚ ਕੰਮ ਕਰਦਾ ਸੀ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
Gallery
Tags
Social Media
Related Posts







