:

ਪੰਜਾਬ ਦੇ 5 ਜਿਲ੍ਹਿਆਂ 'ਚ ਭਾਰੀ ਮੀਂਹ ਪੈਣ ਦੀ ਚੇਤਾਵਨੀ, IMD ਵੱਲੋਂ ਅਲਰਟ ਜਾਰੀ


ਪੰਜਾਬ ਦੇ 5 ਜਿਲ੍ਹਿਆਂ 'ਚ ਭਾਰੀ ਮੀਂਹ ਪੈਣ ਦੀ ਚੇਤਾਵਨੀ, IMD ਵੱਲੋਂ ਅਲਰਟ ਜਾਰੀ

ਚੰਡੀਗੜ੍ਹ

 ਮੌਸਮ ਵਿਭਾਗ ਚੰਡੀਗੜ੍ਹ ਦੇ ਵਲੋਂ 5 ਜਿਲ੍ਹਿਆਂ ਦੇ ਅੰਦਰ ਭਾਰੀ ਮੀਂਹ ਪੈਣ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਰਿਪੋਰਟ ਮੁਤਾਬਿਕ, ਅਗਲੇ ਕੁੱਝ ਘੰਟਿਆਂ ਦੌਰਾਨ ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਚੰਡੀਗੜ੍ਹ, ਰੂਪਨਗਰ,  ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ। 


source babushahi

ਤਾਜ਼ਾ ਖ਼ਬਰਾਂ
Gallery
Tags
Social Media