:

ਭਿਆਨਕ ਸੜਕ ਹਾਦਸੇ 'ਚ ਵਿਅਕਤੀ ਦੀ ਮੌਤ


ਭਿਆਨਕ ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਨਵਾਂਸ਼ਹਿਰ 


ਰੋਪੜ ਮੁੱਖ ਮਾਰਗ 'ਤੇ ਪਿੰਡ ਸੁਧਾ ਮਾਜਰਾ ਨੇੜੇ 2 ਗੱਡੀਆਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ।  ਇਸ ਹਾਦਸੇ ਵਿੱਚ ਕਾਰ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ।  ਸੂਚਨਾ ਤੋਂ ਬਾਅਦ ਰੋਡ ਸੇਫਟੀ ਫੋਰਸ ਦੀ ਟੀਮ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ, ਮ੍ਰਿਤਕ ਦੀ ਪਹਿਚਾਣ ਕਰਨ ਮਾਨੇਵਾਲ ਤਹਿਸੀਲ ਬਲਾਚੌਰ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਜੈਨ ਕਾਰ ਨੇ ਸਕੋਡਾ ਕਾਰ ਦੀ ਟੱਕਰ ਐਨੀ  ਭਿਆਨਕ ਸੀ ਕਿ ਇਸ ਟੱਕਰ ਕਾਰਨ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ  ਗਈਆਂ।  ਥਾਣਾ ਕਾਠਗੜ੍ਹ ਦੀ ਪੁਲੀਸ ਨੇ ਦੋਵੇਂ ਕਾਰਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Source babushahi 


ਤਾਜ਼ਾ ਖ਼ਬਰਾਂ
Gallery
Tags
Social Media