:

ਮੋਦੀ ਵੱਲੋਂ ਪੈਰਿਸ ਓਲੰਪਿਕਸ ਵਿਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨਾਲ ਮੁਲਾਕਾਤ


ਮੋਦੀ ਵੱਲੋਂ ਪੈਰਿਸ ਓਲੰਪਿਕਸ ਵਿਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨਾਲ ਮੁਲਾਕਾਤ


ਨਵੀਂ ਦਿੱਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਿਸ ਓਲੰਪਿਕਸ ਵਿਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ।

ਉਹਨਾਂ ਇਸ ਮੀਟਿੰਗ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਹੈ ਕਿ ਉਹਨਾਂ ਨੂੰ ਪੈਰਿਸ ਓਲੰਪਿਕਸ ਵਿਚ ਭਾਰਤ ਦੀ ਪ੍ਰਤੀਨਿਧਤਾ ਕਰਨ ਵਾਲੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦੇ ਮੁਕਾਬਲੇ ਵਿਚ ਰਹੇ ਤਜ਼ਰਬੇ ਸੁਣੇ ਅਤੇ ਉਹਨਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ।

Source babushahi 

ਤਾਜ਼ਾ ਖ਼ਬਰਾਂ
Gallery
Tags
Social Media