ਖੇਤਾਂ 'ਚ ਲਟਕਦੀ ਮਿਲੀ ਵਿਅਕਤੀ ਦੀ ਲਾਸ਼ਗੁ
- Admin Default
- 28 Aug, 2024 00:18
ਖੇਤਾਂ 'ਚ ਲਟਕਦੀ ਮਿਲੀ ਵਿਅਕਤੀ ਦੀ ਲਾਸ਼ਗੁ
ਰਦਾਸਪੁਰ
ਗੁਰਦਾਸਪੁਰ ਦੇ ਪਿੰਡ ਅੱਵਲ ਖੈਰ ਵਿੱਚ 45 ਸਾਲਾਂ ਨੌਜਵਾਨ ਨੇ ਖੇਤਾਂ ਵਿਚ ਫਾਹਾ ਲੈ ਕੇ ਆਪਣੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮੌਕੇ ਤੇ ਪਹੁੰਚੀ ਪੁਲਿਸ ਟੀਮ ਵੱਲੋਂ ਜਾਂਚ ਪੜਤਾਲ ਕਰਦਿਆਂ ਹੋਇਆਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜਸਵਿੰਦਰ ਸਿੰਘ (45 ਸਾਲ ) ਪੁੱਤਰ ਜੋਗਿੰਦਰ ਸਿੰਘ ਨਿਵਾਸੀ ਪਿੰਡ ਅੱਵਲ ਖੈਰ ਵਜੋਂ ਹੋਈ ਹੈ। ਇਸ ਸਬੰਧੀ ਪੁਲਿਸ ਪਾਰਟੀ ਨਾਲ ਮੌਕੇ ਤੇ ਪਹੁੰਚੇ ਮਨੋਜ ਕੁਮਾਰ ਡੀਐਸਪੀ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਸਾਨੂੰ ਫੋਨ ਤੇ ਸੋਚਣਾ ਮਿਲੀ ਸੀ ਕਿ ਪਿੰਡ ਕਿਸੇ ਵਿਅਕਤੀ ਨੇ ਖੇਤਾਂ ਵਿੱਚ ਪੇੜ ਨਾਲ ਲਟਕੇ ਫਾਹਾ ਲੈ ਲਿਆ ਹੈ ਅਤੇ ਆਪਣੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪੁਲਿਸ ਨੇ ਦੱਸਿਆ ਕਿ, ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
Source babushahi







