:

ਕੰਗਨਾ ਨੂੰ ਰੇਪ ਦਾ ਕਾਫ਼ੀ ਤਜ਼ਰਬਾ'- ਸਿਮਰਨਜੀਤ ਮਾਨ ਦਾ ਵਿਵਾਦਤ ਬਿਆਨ

ਕੰਗਨਾ ਨੂੰ ਰੇਪ ਦਾ ਕਾਫ਼ੀ ਤਜ਼ਰਬਾ'- ਸਿਮਰਨਜੀਤ ਮਾਨ ਦਾ ਵਿਵਾਦਤ ਬਿਆਨ

ਚੰਡੀਗੜ੍ਹ

ਕੰਗਨਾ ਰਣੌਤ ‘ਤੇ ਸਾਬਕਾ MP ਸਿਮਰਨਜੀਤ ਸਿੰਘ ਮਾਨ ਦਾ ਵਿਵਾਦਤ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਨੂੰ ਰੇਪ ਦਾ ਕਾਫ਼ੀ ਤਜ਼ਰਬਾ ਹੈ। ਮਾਨ ਨੇ ਕਿਹਾ ਉਨ੍ਹਾਂ (ਕੰਗਨਾ) ਨੂੰ ਪੁੱਛੋ ਰੇਪ ਕਿਵੇਂ ਹੁੰਦਾ ਹੈ। 

Source babushahi 

ਤਾਜ਼ਾ ਖ਼ਬਰਾਂ
Gallery
Tags
Social Media