- Home
- Crime
ਮੇਲੇ 'ਚ ਔਰਤ ਨੂੰ ਕਰੰਟ ਲੱਗਣ ਕਾਰਨ ਮੌਤ
- Admin Default
- 01 Sep, 2024 00:04
ਮੇਲੇ 'ਚ ਔਰਤ ਨੂੰ ਕਰੰਟ ਲੱਗਣ ਕਾਰਨ ਮੌਤ
ਸਮਰਾਲਾ
ਮੇਲੇ ਵਿੱਚ ਚਾਰਜਿੰਗ ਤੇ ਖੜੀ ਕੋਲਡ ਡਰਿੰਕ ਵੈਨ ਤੋਂ ਇੱਕ ਬਜ਼ੁਰਗ ਔਰਤ ਨੂੰ ਕਰੰਟ ਲੱਗਣ ਨਾਲ ਮੌਤ ਹੋਈ ਹੈ। ਸਵੇਰੇ ਤੜਕਸਾਰ ਆਪਣੇ ਪਰਿਵਾਰ ਨਾਲ ਬਜ਼ੁਰਗ ਔਰਤ ਗੁਰਮੀਤ ਕੌਰ ਸਮਰਾਲਾ ਦੇ ਨੇੜਲੇ ਪਿੰਡ ਕੋਟ ਗੰਗੂ ਰਾਏ ਵਿੱਚ ਲੱਗੇ ਹੋਏ ਮੇਲੇ 'ਚ ਮੱਥਾ ਟੇਕਣ ਗਈ ਸੀ। ਮੱਥਾ ਟੇਕਣ ਤੋਂ ਬਾਅਦ ਜਦੋਂ ਉਹ ਵਾਪਸ ਪਰਤਣ ਲਈ ਆਪਣੀ ਗੱਡੀ ਵਿੱਚ ਬੈਠਣ ਲੱਗੇ ਤਾਂ ਨੇੜੇ ਖੜੀ ਕੋਲਡ ਡਰਿੰਕ ਵਾਲੀ ਵੈਨ ਜੋ ਕਿ ਚਾਰਜਿੰਗ ਤੇ ਲੱਗੀ ਹੋਈ ਸੀ ਜਿਸ ਵਿੱਚ ਕਿਸੇ ਕਾਰਨ ਕਰਕੇ ਤੇਜ਼ ਕਰੰਟ ਆ ਗਿਆ, ਅਤੇ ਬਜ਼ੁਰਗ ਔਰਤ ਦਾ ਹੱਥ ਵੈਨ ਨਾਲ ਲੱਗ ਗਿਆ, ਜਿਸ ਕਾਰਨ ਉਹਦੀ ਮੌਤ ਹੋ ਗਈ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਪੰਜਾਬ ਵਿੱਚ ਭਾਜਪਾ ਦਾ ਨਵਾਂ ਏਜੰਡਾ: ਨੌਜਵਾਨ ਅਤੇ ਉਦਯੋਗ ਬਣਨਗੇ ਵਿਕਾਸ ਦਾ ਆਧਾਰ
- 23 Jun, 2026 10:47
-
ਅੰਮ੍ਰਿਤਸਰ ਦੇ ਦੋ ਨੌਜਵਾਨ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
- 23 Jun, 2026 10:42
Gallery
Tags
Social Media
Related Posts







