- Home
- Crime
ਕੱਪੜੇ ਦੀ ਦੁਕਾਨ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ
- Admin Default
- 05 Sep, 2024 01:56
ਕੱਪੜੇ ਦੀ ਦੁਕਾਨ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ
ਗੁਰਦਾਸਪੁਰ
- ਗੁਰਦਾਸਪੁਰ ਦੇ ਅਮਾਂਵਵਾੜਾ ਬਾਜ਼ਾਰ ਵਿੱਚ ਉਸ ਸਮੇਂ ਹਫੜਾ ਦਫੜੀ ਮੱਚ ਗਈ ਜਦੋਂ ਇੱਕ ਕੱਪੜੇ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ। ਇਸ ਮੌਕੇ ਤੇ ਦੁਕਾਨਦਾਰਾਂ ਵੱਲੋਂ ਫਾਇਰ ਬ੍ਰਿਗੇਡ ਨੂੰ ਸੁਚਿਤ ਕੀਤਾ ਗਿਆ ਅਤੇ ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਨੇ ਅੱਗ ਤੇ ਲਗਭਗ ਦੋ ਘੰਟੇ ਦੀ ਮਸ਼ੱਕਤ ਤੋਂ ਬਾਅਦ ਕਾਬੂ ਪਾਇਆ ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਸ਼ਾਰਟ ਸਰਕਟ ਨਾਲ ਲੱਗੀ ਹੈ ਅੱਗ ਲੱਗਣ ਕਰਕੇ ਦੁਕਾਨ ਅੰਦਰ ਪਿਆ ਸਮਾਨ ਸੜ ਕੇ ਸਵਾਹ ਹੋ ਗਿਆ ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਪੰਜਾਬ ਵਿੱਚ ਭਾਜਪਾ ਦਾ ਨਵਾਂ ਏਜੰਡਾ: ਨੌਜਵਾਨ ਅਤੇ ਉਦਯੋਗ ਬਣਨਗੇ ਵਿਕਾਸ ਦਾ ਆਧਾਰ
- 23 Jun, 2026 10:47
-
ਅੰਮ੍ਰਿਤਸਰ ਦੇ ਦੋ ਨੌਜਵਾਨ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
- 23 Jun, 2026 10:42
Gallery
Tags
Social Media
Related Posts







