- Home
- Crime
ਧਮਾਕੇ ਨਾਲ ਦਹਿਲ ਗਿਆ ਚੰਡੀਗੜ੍ਹ, ਲੋਕਾਂ ਵਿੱਚ ਸਹਿਮ ਦਾ ਮਾਹੌਲ
- Admin Default
- 11 Sep, 2024 08:38
ਧਮਾਕੇ ਨਾਲ ਦਹਿਲ ਗਿਆ ਚੰਡੀਗੜ੍ਹ, ਲੋਕਾਂ ਵਿੱਚ ਸਹਿਮ ਦਾ ਮਾਹੌਲ
ਚੰਡੀਗੜ੍ਹ
ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਧਮਾਕੇ ਨਾਲ ਦਹਿਲ ਗਈ। ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਚੰਡੀਗੜ੍ਹ ਦੇ ਸੈਕਟਰ 10 ਵਿੱਚ ਹੈਂਡ ਗਰਨੇਡ ਦੇ ਨਾਲ ਇੱਕ ਘਰ ਤੇ ਤਿੰਨ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿੱਤਾ। ਇਸ ਕਰਕੇ ਇਸ ਦਾ ਸੀ, ਇਹ ਹਮਲਾ ਕਿਉਂ ਹੋਇਆ ਇਹ ਸਾਰੇ ਸਵਾਲਾਂ ਦਾ ਜਵਾਬ ਫਿਰ ਹਾਲ ਪੁਲਿਸ ਤਲਾਸ਼ ਕਰ ਰਹੀ ਹੈ। ਦੇਸ਼ ਦੇ ਸਭ ਤੋਂ ਸ਼ਾਂਤ ਅਤੇ ਸੇਫ ਸ਼ਹਿਰਾਂ ਵਿੱਚੋਂ ਇੱਕ ਚੰਡੀਗੜ੍ਹ ਵਿੱਚ ਇਸ ਤਰ੍ਹਾਂ ਦੀ ਘਟਨਾ ਹੋ ਜਾਣਾ ਕਈ ਸਵਾਲ ਖੜੇ ਕਰਦਾ ਹੈ।
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਪੰਜਾਬ ਵਿੱਚ ਭਾਜਪਾ ਦਾ ਨਵਾਂ ਏਜੰਡਾ: ਨੌਜਵਾਨ ਅਤੇ ਉਦਯੋਗ ਬਣਨਗੇ ਵਿਕਾਸ ਦਾ ਆਧਾਰ
- 23 Jun, 2026 10:47
-
ਅੰਮ੍ਰਿਤਸਰ ਦੇ ਦੋ ਨੌਜਵਾਨ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
- 23 Jun, 2026 10:42
Gallery
Tags
Social Media
Related Posts







