:

ਵੱਡੀ ਖ਼ਬਰ: ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ

ਵੱਡੀ ਖ਼ਬਰ: ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ

ਨਵੀਂ ਦਿੱਲੀ

ਸੁਪਰੀਮ ਕੋਰਟ ਦੇ ਵੱਲੋਂ ਸੀਬੀਆਈ ਕੇਸ ਵਿਚ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਹੈ। 

Source babushahi