- Home
- Crime
ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੰਚਾਇਤ ਸੰਮਤੀਆਂ ਭੰਗ
- Admin Default
- 13 Sep, 2024 02:52
ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੰਚਾਇਤ ਸੰਮਤੀਆਂ ਭੰਗ
ਚੰਡੀਗੜ੍ਹ
- ਪੰਜਾਬ ਸਰਕਾਰ ਦੇ ਵੱਲੋਂ ਸੂਬੇ ਦੀਆਂ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿੱਚ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਸੂਚਿਤ ਕੀਤਾ ਗਿਆ ਹੈ। ਦੱਸਣਾ ਬਣਦਾ ਹੈ ਕਿ ਸੂਬੇ ਦੀਆਂ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖਤਮ ਹੋ ਚੁੱਕਾ ਹੈ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਪੰਜਾਬ ਵਿੱਚ ਭਾਜਪਾ ਦਾ ਨਵਾਂ ਏਜੰਡਾ: ਨੌਜਵਾਨ ਅਤੇ ਉਦਯੋਗ ਬਣਨਗੇ ਵਿਕਾਸ ਦਾ ਆਧਾਰ
- 23 Jun, 2026 10:47
-
ਅੰਮ੍ਰਿਤਸਰ ਦੇ ਦੋ ਨੌਜਵਾਨ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
- 23 Jun, 2026 10:42
Gallery
Tags
Social Media
Related Posts







