- Home
- Crime
ਬਹੁਤ ਵੱਡੀ ਖਬਰ: ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਕੀਤਾ ਐਲਾਨ
- Admin Default
- 15 Sep, 2024 02:25
ਬਹੁਤ ਵੱਡੀ ਖਬਰ: ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਕੀਤਾ ਐਲਾਨ
ਨਵੀਂ ਦਿੱਲੀ
ਆਪ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਅਗਲੇ ਦੋ ਦਿਨ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ । ਆਪਣੀ ਰਿਹਾਈ ਤੋਂ ਬਾਅਦ ਪਹਿਲੀ ਵਾਰ ਪਾਰਟੀ ਦੇ Volunteers ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਓਹ ਉਨਾਂ ਚਿਰ ਇਸ ਕੁਰਸੀ ਤੇ ਨਹੀਂ ਬੈਠਣਗੇ ਜਿੰਨਾ ਚਿਰ ਲੋਕ ਇਹ ਫਤਵਾ ਨਹੀਂ ਦੇਣਗੇ ਕਿ ਓਹ ਇਮਾਨਦਾਰ ਹਨ ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਪੰਜਾਬ ਵਿੱਚ ਭਾਜਪਾ ਦਾ ਨਵਾਂ ਏਜੰਡਾ: ਨੌਜਵਾਨ ਅਤੇ ਉਦਯੋਗ ਬਣਨਗੇ ਵਿਕਾਸ ਦਾ ਆਧਾਰ
- 23 Jun, 2026 10:47
-
ਅੰਮ੍ਰਿਤਸਰ ਦੇ ਦੋ ਨੌਜਵਾਨ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
- 23 Jun, 2026 10:42
Gallery
Tags
Social Media
Related Posts







