:

ਦਿੱਲੀ ਵਿਧਾਨ ਸਭਾ ਦਾ ਦੋ ਦਿਨਾਂ ਸੈਸ਼ਨ ਬੁਲਾਇਆ


ਦਿੱਲੀ ਵਿਧਾਨ ਸਭਾ ਦਾ ਦੋ ਦਿਨਾਂ ਸੈਸ਼ਨ ਬੁਲਾਇਆ

ਨਵੀਂ ਦਿੱਲੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਤੋਂ ਪਹਿਲਾਂ ਹੀ ਦਿੱਲੀ ਵਿਧਾਨ ਸਭਾ ਸਪੀਕਰ ਦਫ਼ਤਰ ਤੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ, ਦਿੱਲੀ ਵਿਧਾਨ ਸਭਾ ਦਾ ਸੈਸ਼ਨ 26-27 ਸਤੰਬਰ ਨੂੰ ਬੁਲਾਇਆ ਗਿਆ ਹੈ। 


Source babushahi