- Home
- Crime
ਚੰਡੀਗੜ੍ਹ ਅਦਾਲਤ ਵੱਲੋਂ ਕੰਗਣਾ ਰਣੌਤ ਨੂੰ ਨੋਟਿਸ ਜਾਰੀ
- Admin Default
- 18 Sep, 2024 00:53
ਚੰਡੀਗੜ੍ਹ ਅਦਾਲਤ ਵੱਲੋਂ ਕੰਗਣਾ ਰਣੌਤ ਨੂੰ ਨੋਟਿਸ ਜਾਰੀ
ਚੰਡੀਗੜ੍ਹ
: ਚੰਡੀਗੜ੍ਹ ਦੀ ਅਦਾਲਤ ਨੇ ਫਿਲਮੀ ਅਦਾਕਾਰਾ ਤੇ ਐਮ ਪੀ ਕੰਗਣਾ ਰਣੌਤ ਨੂੰ ਉਹਨਾਂ ਦੀ ਫਿਲਮ ਐਮਰਜੰਸੀ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਹੈ। ਹੁਣ ਮਾਮਲੇ ਦੀ ਸੁਣਵਾਈ 5 ਦਸੰਬਰ ਨੂੰ ਹੋਵੇਗੀ।
ਐਨ ਡੀ ਟੀ ਵੀ ਦੀ ਇਕ ਰਿਪੋਰਟ ਮੁਤਾਬਕ ਐਡਵੋਕੇਟ ਰਵਿੰਦਰ ਸਿੰਘ ਬੱਸੀ ਨੇ ਅਦਾਲਤ ਵਿਚ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਹੈ ਕਿ ਕੰਗਣਾ ਰਣੌਤ ਖਿਲਾਫ ਕਾਰਵਾਈ ਕੀਤੀ ਜਾਵੇ। ਉਹਨਾਂ ਦੋਸ਼ ਲਾਇਆ ਹੈ ਕਿ ਰਣੌਤ ਨੇ ਫਿਲਮ ਐਮਰਜੰਸੀ ਵਿਚ ਜਾਣ ਬੁੱਝ ਕੇ ਸਿੱਖਾਂ ਦੇ ਅਕਸ ਨੂੰ ਠੇਸ ਪਹੁੰਚਾਈ ਹੈ ਤੇ ਫਿਲਮ ਵਿਚ ਸਿੱਖਾਂ ਦੀ ਕਿਰਦਾਰਕੁਸ਼ੀ ਕੀਤੀ ਗਈ ਹੈ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਪੰਜਾਬ ਵਿੱਚ ਭਾਜਪਾ ਦਾ ਨਵਾਂ ਏਜੰਡਾ: ਨੌਜਵਾਨ ਅਤੇ ਉਦਯੋਗ ਬਣਨਗੇ ਵਿਕਾਸ ਦਾ ਆਧਾਰ
- 23 Jun, 2026 10:47
-
ਅੰਮ੍ਰਿਤਸਰ ਦੇ ਦੋ ਨੌਜਵਾਨ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
- 23 Jun, 2026 10:42
Gallery
Tags
Social Media
Related Posts







