:

ਹੁਣ ਪੰਜਾਬੀ ਗਾਇਕ R Nait ਤੋਂ ਮੰਗੀ ਫਿਰੌਤੀ, ਵਿਦੇਸ਼ੀ ਨੰਬਰ ਤੋਂ ਆਈ ਕਾਲ


ਹੁਣ ਪੰਜਾਬੀ ਗਾਇਕ R Nait ਤੋਂ ਮੰਗੀ ਫਿਰੌਤੀ, ਵਿਦੇਸ਼ੀ ਨੰਬਰ ਤੋਂ ਆਈ ਕਾਲ

ਚੰਡੀਗੜ੍ਹ

ਪੰਜਾਬੀ ਗਾਇਕ R Nait ਤੋਂ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਗਾਇਕ ਨੂੰ ਲਗਾਤਾਰ ਵਿਦੇਸ਼ੀ ਨੰਬਰਾਂ ਤੋਂ ਕਾਲ ਆ ਰਹੇ ਹਨ। ਇਸ ਤੋਂ ਪਰੇਸ਼ਾਨ ਹੋ ਕੇ R Nait ਨੇ ਸਾਈਬਰ ਸੈੱਲ ਨੂੰ ਸ਼ਿਕਾਇਤ ਦਿੱਤੀ ਹੈ। 

ਇਸ ਨੂੰ ਲੈ ਕੇ ਮਾਮਲਾ ਦਰਜ਼ ਕੀਤਾ ਗਿਆ ਹੈ ਅਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 


Source babushahi