:

ਆਤਿਸ਼ੀ 21 ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ

ਆਤਿਸ਼ੀ 21 ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ

ਨਵੀਂ ਦਿੱਲੀ

ਆਤਿਸ਼ੀ 21 ਸਤੰਬਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਆਮ ਆਦਮੀ ਪਾਰਟੀ ਦੇ ਬਿਆਨ ਮੁਤਾਬਕ ਮੁੱਖ ਮੰਤਰੀ ਦੇ ਨਾਲ ਹੋਰ ਮੰਤਰੀ ਵੀ ਸਹੁੰ ਚੁੱਕਣਗੇ।

Source babushahi