- Home
- Crime
ਯੂਕਰੇਨ ਨੇ ਟੈਲੀਗ੍ਰਾਮ ਐਪ 'ਤੇ ਲਾਈ ਪਾਬੰਦੀ
- Admin Default
- 21 Sep, 2024 00:32
ਯੂਕਰੇਨ ਨੇ ਟੈਲੀਗ੍ਰਾਮ ਐਪ 'ਤੇ ਲਾਈ ਪਾਬੰਦੀ
ਯੂਕਰੇਨ
ਯੂਕਰੇਨ ਦੀ ਸਰਕਾਰ ਨੇ ਰੂਸ ਨਾਲ ਜੰਗ ਦੇ ਦੌਰਾਨ ਟੈਲੀਗ੍ਰਾਮ 'ਤੇ ਪਾਬੰਦੀ ਲਗਾ ਦਿੱਤੀ ਹੈ। ਯੂਕਰੇਨ ਦਾ ਕਹਿਣਾ ਹੈ ਕਿ ਸਰਕਾਰੀ ਅਤੇ ਫੌਜੀ ਅਧਿਕਾਰੀਆਂ ਵੱਲੋਂ ਟੈਲੀਗ੍ਰਾਮ ਦੀ ਵਰਤੋਂ ਖਤਰਨਾਕ ਸਾਬਤ ਹੋ ਸਕਦੀ ਹੈ ਕਿਉਂਕਿ ਰੂਸ ਇਸ ਦੀ ਵਰਤੋਂ ਜਾਸੂਸੀ ਲਈ ਕਰ ਸਕਦਾ ਹੈ। ਯੂਕਰੇਨ ਦੀ ਰਾਸ਼ਟਰੀ ਸੁਰੱਖਿਆ ਅਤੇ ਰੱਖਿਆ ਪ੍ਰੀਸ਼ਦ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਯੂਕਰੇਨ ਦੀ GUR ਮਿਲਟਰੀ ਇੰਟੈਲੀਜੈਂਸ ਏਜੰਸੀ ਨੇ ਦੱਸਿਆ ਸੀ ਕਿ ਕਿਸ ਤਰ੍ਹਾਂ ਰੂਸ ਇਸ ਪਲੇਟਫਾਰਮ 'ਚ ਘੁਸਪੈਠ ਕਰਨ 'ਚ ਸਮਰੱਥ ਹੈ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਪੰਜਾਬ ਵਿੱਚ ਭਾਜਪਾ ਦਾ ਨਵਾਂ ਏਜੰਡਾ: ਨੌਜਵਾਨ ਅਤੇ ਉਦਯੋਗ ਬਣਨਗੇ ਵਿਕਾਸ ਦਾ ਆਧਾਰ
- 23 Jun, 2026 10:47
-
ਅੰਮ੍ਰਿਤਸਰ ਦੇ ਦੋ ਨੌਜਵਾਨ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
- 23 Jun, 2026 10:42
Gallery
Tags
Social Media
Related Posts







