:

ਨਾਭਾ ਦੀ ਕੁੜੀ ਦੀ ਕੈਨੇਡਾ ’ਚ ਮੌਤ


ਨਾਭਾ ਦੀ ਕੁੜੀ ਦੀ ਕੈਨੇਡਾ ’ਚ ਮੌਤ


ਚੰਡੀਗੜ੍ਹ,

ਨਾਭਾ ਦੀ ਵਸਨੀਕ 23 ਸਾਲਾ ਨੌਜਵਾਨ ਕੁੜੀ ਦੀ ਕੈਨੇਡਾ ਵਿਚ ਮੌਤ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਬ੍ਰੇਨ ਹੈਮਰੇਜ ਕਾਰਣ ਕੁੜੀ ਦੀ ਮੌਤ ਹੋਈ ਹੈ। ਪਰਿਵਾਰ ਵੱਲੋਂ ਉਸਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਹੈ।


Source babushahi