- Home
- Crime
ਜਾਪਾਨ ਵਿਚ 5.9 ਪੈਮਾਨੇ ਦਾ ਆਇਆ ਭੂਚਾਲ
- Admin Default
- 24 Sep, 2024 23:41
ਜਾਪਾਨ ਵਿਚ 5.9 ਪੈਮਾਨੇ ਦਾ ਆਇਆ ਭੂਚਾਲ
ਟੋਕੀਓ
ਜਾਪਾਨ ਦੀ ਮੌਸਮ ਵਿਗਿਆਨ ਏਜੰਸੀ ਨੇ ਮੰਗਲਵਾਰ ਨੂੰ ਟੋਕੀਓ ਦੇ ਦੱਖਣ ਵਿੱਚ ਸਥਿਤ ਦੂਰ-ਦੁਰਾਡੇ ਟਾਪੂਆਂ ਦੇ ਇੱਕ ਸਮੂਹ ਨੂੰ ਤੇਜ਼ ਭੂਚਾਲ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਹੈ।
ਹੁਣ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਜਾਂ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਜਾਪਾਨ ਦੇ ਟੋਕੀਓ ਦੇ ਦੱਖਣ 'ਚ ਸਥਿਤ ਇਜ਼ੂ ਟਾਪੂ ਦੇ ਤੱਟਵਰਤੀ ਖੇਤਰਾਂ 'ਚ ਅੱਜ ਸਵੇਰੇ 5 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.9 ਦਰਜ ਕੀਤੀ ਗਈ। ਸੂਤਰਾਂ ਮੁਤਾਬਕ ਸਮੁੰਦਰੀ ਟਾਪੂ ਹਾਚੀਜੋ ਨੇੜੇ ਸਮੁੰਦਰ ਵਿੱਚ ਸੁਨਾਮੀ ਦੀਆਂ ਛੋਟੀਆਂ ਲਹਿਰਾਂ ਦੇਖੀਆਂ ਗਈਆਂ ਹਨ।Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਪੰਜਾਬ ਵਿੱਚ ਭਾਜਪਾ ਦਾ ਨਵਾਂ ਏਜੰਡਾ: ਨੌਜਵਾਨ ਅਤੇ ਉਦਯੋਗ ਬਣਨਗੇ ਵਿਕਾਸ ਦਾ ਆਧਾਰ
- 23 Jun, 2026 10:47
-
ਅੰਮ੍ਰਿਤਸਰ ਦੇ ਦੋ ਨੌਜਵਾਨ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
- 23 Jun, 2026 10:42
Gallery
Tags
Social Media
Related Posts







