:

ਪਟਾਕਾ ਫੈਕਟਰੀ 'ਚ ਲੱਗੀ ਭਿਆਨਕ ਅੱਗ, 3 ਲੋਕਾਂ ਜਿਊਂਦੇ ਸੜੇ


ਪਟਾਕਾ ਫੈਕਟਰੀ 'ਚ ਲੱਗੀ ਭਿਆਨਕ ਅੱਗ, 3 ਲੋਕਾਂ ਜਿਊਂਦੇ ਸੜੇ

ਚੰਡੀਗੜ੍ਹ

ਸੋਨੀਪਤ ਦੇ ਇਕ ਪਿੰਡ 'ਚ ਸ਼ਨੀਵਾਰ ਸਵੇਰੇ ਗੈਰ ਕਾਨੂੰਨੀ ਢੰਗ ਨਾਲ ਚੱਲ ਰਹੀ ਪਟਾਕਾ ਫੈਕਟਰੀ 'ਚ ਅੱਗ ਲੱਗ ਗਈ। ਇਸ ਅੱਜ ਵਿਚ ਤਿੰਨ ਲੋਕ ਜਿਉਂਦੇ ਸੜ ਗਏ, ਜਦੋਂਕਿ ਦੋ ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਇਸ ਤੋਂ ਇਲਾਵਾ 5 ਲੋਕ ਬੁਰੀ ਤਰ੍ਹਾਂ ਨਾਲ ਜ਼ਖਮੀ ਦੱਸੇ ਜਾ ਰਹੇ ਹਨ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ।


Source babushahi