- Home
- Crime
ਵਰਧਮਾਨ ਗਰੁੱਪ ਦੇ ਮਾਲਕ ਨਾਲ 7 ਕਰੋੜ ਦੀ ਠੱਗੀ ਕਰਨ ਵਾਲੇ ਗ੍ਰਿਫ਼ਤਾਰ
- Admin Default
- 01 Oct, 2024 23:46
ਵਰਧਮਾਨ ਗਰੁੱਪ ਦੇ ਮਾਲਕ ਨਾਲ 7 ਕਰੋੜ ਦੀ ਠੱਗੀ ਕਰਨ ਵਾਲੇ ਗ੍ਰਿਫ਼ਤਾਰ
ਲੁਧਿਆਣਾ
: ਵਰਧਮਾਨ ਗਰੁੱਪ ਦੇ ਮਾਲਕ ਪਾਲ ਓਸਵਾਲ ਨਾਲ 7 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ 7 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ 2 ਨੂੰ ਗ੍ਰਿਫਤਾਰ ਕਰਕੇ 5 ਕਰੋੜ 25 ਲੱਖ ਰੁਪਏ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਡੀਸੀਪੀ ਤੇਜਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਪੰਜਾਬ ਵਿੱਚ ਭਾਜਪਾ ਦਾ ਨਵਾਂ ਏਜੰਡਾ: ਨੌਜਵਾਨ ਅਤੇ ਉਦਯੋਗ ਬਣਨਗੇ ਵਿਕਾਸ ਦਾ ਆਧਾਰ
- 23 Jun, 2026 10:47
-
ਅੰਮ੍ਰਿਤਸਰ ਦੇ ਦੋ ਨੌਜਵਾਨ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
- 23 Jun, 2026 10:42
Gallery
Tags
Social Media
Related Posts







