- Home
- Crime
ਜ਼ੀਰਾ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਚੱਲੀਆਂ ਗੋਲੀਆਂ, ਵਿਧਾਇਕ ਜਖਮੀ
- Admin Default
- 01 Oct, 2024 04:23
ਜ਼ੀਰਾ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਚੱਲੀਆਂ ਗੋਲੀਆਂ, ਵਿਧਾਇਕ ਜਖਮੀ
ਜੀਰਾ
ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ । ਇਸੇ ਸੰਬੰਧ ਵਿੱਚ ਖਬਰ ਆਈ ਹੈ ਕਿ ਜੀਰਾ ਵਿੱਚ ਦੋ ਧਿਰਾਂ ਆਪਸ ਵਿੱਚ ਭਿੜ ਗਈਆਂ। ਖਬਰ ਇਹ ਵੀ ਹੈ ਕਿ ਇਸ ਦੌਰਾਨ ਗੋਲੀਆਂ ਵੀ ਚੱਲੀਆਂ ਹਨ। ਸਾਬਕਾ ਕਾਂਗਰਸੀ MLA ਕੁਲਬੀਰ ਜੀਰਾ ਸਮੇਤ ਤਿੰਨ ਜਾਣੇ ਜ਼ਖਮੀ ਵੀ ਹੋਏ ਹਨ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਪੰਜਾਬ ਵਿੱਚ ਭਾਜਪਾ ਦਾ ਨਵਾਂ ਏਜੰਡਾ: ਨੌਜਵਾਨ ਅਤੇ ਉਦਯੋਗ ਬਣਨਗੇ ਵਿਕਾਸ ਦਾ ਆਧਾਰ
- 23 Jun, 2026 10:47
-
ਅੰਮ੍ਰਿਤਸਰ ਦੇ ਦੋ ਨੌਜਵਾਨ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
- 23 Jun, 2026 10:42
Gallery
Tags
Social Media
Related Posts







