- Home
- Crime
ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਆਇਆ ਰਾਮ ਰਹੀਮ, ਯੂ ਪੀ ਰਵਾਨਾ
- Admin Default
- 02 Oct, 2024 23:01
ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਆਇਆ ਰਾਮ ਰਹੀਮ, ਯੂ ਪੀ ਰਵਾਨਾ
ਰੋਹਤਕ
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਆ ਗਿਆ ਹੈ। ਉਸਨੂੰ ਸ਼ਰਤਾਂ ਸਮੇਤ 20 ਦਿਨਾਂ ਦੀ ਪੈਰੋਲ ਮਿਲੀ ਹੈ।ਉਸਦੇ ਹਰਿਆਣਾ ਵਿਚ ਦਾਖਲ ਹੋਣ ਤੇ ਚੋਣ ਪ੍ਰਚਾਰ ਵਿਚ ਹਿੱਸਾ ਲੈਣ ’ਤੇ ਰੋਕ ਲਗਾਈ ਗਈ ਹੈ।
ਰਾਮ ਰਹੀਮ ਦਾ ਕਾਫਲਾ ਯੂ ਪੀ ਦੇ ਬਾਗਪਤ ਦੇ ਬਰਨਾਵਾ ਆਸ਼ਰਮ ਵੱਲ ਰਵਾਨਾ ਹੋ ਗਿਆ ਹੈ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਪੰਜਾਬ ਵਿੱਚ ਭਾਜਪਾ ਦਾ ਨਵਾਂ ਏਜੰਡਾ: ਨੌਜਵਾਨ ਅਤੇ ਉਦਯੋਗ ਬਣਨਗੇ ਵਿਕਾਸ ਦਾ ਆਧਾਰ
- 23 Jun, 2026 10:47
-
ਅੰਮ੍ਰਿਤਸਰ ਦੇ ਦੋ ਨੌਜਵਾਨ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
- 23 Jun, 2026 10:42
Gallery
Tags
Social Media
Related Posts







