:

ਮਹਾਰਾਸ਼ਟਰ ਦੇ ਵਾਸ਼ਿਮ ਵਿੱਚ ਦੋ ਗੁੱਟਾਂ ਵਿਚਾਲੇ ਪਥਰਾਅ, ਮੌਤ

ਮਹਾਰਾਸ਼ਟਰ ਦੇ ਵਾਸ਼ਿਮ ਵਿੱਚ ਦੋ ਗੁੱਟਾਂ ਵਿਚਾਲੇ ਪਥਰਾਅ, ਮੌਤ 

ਮਹਾਰਾਸ਼ਟਰ 

ਮਹਾਰਾਸ਼ਟਰ ਦੇ ਵਾਸ਼ਿਮ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਦੀ ਖਬਰ ਹੈ। ਇਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਫਿਲਹਾਲ ਮੌਕੇ 'ਤੇ ਭਾਰੀ ਪੁਲਸ ਫੋਰਸ ਤਾਇਨਾਤ ਹੈ।

Source babushahi