- Home
- Crime
ਮੰਡੀ ਗੋਬਿੰਦਗੜ੍ਹ 'ਚ ਕਾਂਗਰਸੀ ਆਗੂ ਦੇ ਪੁੱਤ ਦਾ ਕਤਲ
- Admin Default
- 03 Oct, 2024 02:28
ਮੰਡੀ ਗੋਬਿੰਦਗੜ੍ਹ 'ਚ ਕਾਂਗਰਸੀ ਆਗੂ ਦੇ ਪੁੱਤ ਦਾ ਕਤਲ
ਮੰਡੀ ਗੋਬਿੰਦਗੜ੍ਹ
ਮੰਡੀ ਗੋਬਿੰਦਗੜ੍ਹ ਵਿੱਚ ਇੱਕ ਭਿਆਨਕ ਵਾਰਦਾਤ ਵਾਪਰੀ ਹੈ, ਜਿਥੇ ਕਾਂਗਰਸੀ ਲੀਡਰ ਦੇ ਪੁੱਤ ਤਰਨਜੀਤ ਤਰਨੀ ਦਾ ਕਤਲ ਕਰ ਦਿੱਤਾ ਗਿਆ ਹੈ। ਤਰਨਜੀਤ ਨੂੰ ਚਾਰ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਜਿਸ ਕਾਰਨ ਨਾਲ ਸਥਾਨਕ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕਤਲ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਪੰਜਾਬ ਵਿੱਚ ਭਾਜਪਾ ਦਾ ਨਵਾਂ ਏਜੰਡਾ: ਨੌਜਵਾਨ ਅਤੇ ਉਦਯੋਗ ਬਣਨਗੇ ਵਿਕਾਸ ਦਾ ਆਧਾਰ
- 23 Jun, 2026 10:47
-
ਅੰਮ੍ਰਿਤਸਰ ਦੇ ਦੋ ਨੌਜਵਾਨ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
- 23 Jun, 2026 10:42
Gallery
Tags
Social Media
Related Posts







