:

ਚਰਨਜੀਤ ਚੰਨੀ ਨੇ ਖੇਤੀਬਾੜੀ, ਪਸ਼ੂ ਪਾਲਣ ਤੇ ਫੂਡ ਪ੍ਰੋਸੈਸਿੰਗ ਕਮੇਟੀ ਦੇ ਚੇਅਰਪਰਸਨ ਵਜੋਂ ਚਾਰਜ ਸੰਭਾਲਿਆ

ਚਰਨਜੀਤ ਚੰਨੀ ਨੇ ਖੇਤੀਬਾੜੀ, ਪਸ਼ੂ ਪਾਲਣ ਤੇ ਫੂਡ ਪ੍ਰੋਸੈਸਿੰਗ ਕਮੇਟੀ ਦੇ ਚੇਅਰਪਰਸਨ ਵਜੋਂ ਚਾਰਜ ਸੰਭਾਲਿਆ

ਨਵੀਂ ਦਿੱਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੇ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਕਮੇਟੀ ਦੇ ਚੇਅਰਪਰਸਨ ਵਜੋਂ ਚਾਰਜ ਸੰਭਾਲ ਲਿਆ ਹੈ।

Source babushahi