:

ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ’ਤੇ ਧਮਾਕਾ, ਤਿੰਨ ਵਿਦੇਸ਼ੀ ਨਾਗਰਿਕਾਂ ਦੀ ਮੌਤ, 17 ਜ਼ਖ਼ਮੀ

ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ’ਤੇ ਧਮਾਕਾ, ਤਿੰਨ ਵਿਦੇਸ਼ੀ ਨਾਗਰਿਕਾਂ ਦੀ ਮੌਤ, 17 ਜ਼ਖ਼ਮੀ

ਕਰਾਚੀ

ਕਰਾਚੀ ਦੇ ਜਿਨਾਹ ਕੌਮਾਂਤਰੀ ਹਵਾਈ ਅੱਡੇ ’ਤੇ ਜ਼ਬਰਦਸਤ ਬੰਬ ਧਮਾਕਾ ਹੋ ਗਿਆ ਜਿਸ ਵਿਚ ਤਿੰਨ ਵਿਦੇਸ਼ੀ ਨਾਗਰਿਕ ਮਾਰੇ ਗਏ ਤੇ 17 ਹੋਰ ਜ਼ਖ਼ਮੀ ਹੋ ਗਏ।

Source babushahi