:

ਪੰਚਾਇਤ ਚੋਣਾਂ: ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਅੰਤਿਮ ਦਿਨ


ਪੰਚਾਇਤ ਚੋਣਾਂ: ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਅੰਤਿਮ ਦਿਨ


ਚੰਡੀਗੜ੍ਹ

ਪੰਜਾਬ ’ਚ ਹੋ ਰਹੀਆਂ ਪੰਚਾਇਤ ਚੋਣਾਂ ਦੌਰਾਨ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਅੰਤਿਮ ਦਿਨ ਹੈ। ਉਮੀਦਵਾਰਾਂ ਵੱਲੋਂ ਨਾਮ ਵਾਪਸ ਲੈਣ ਮਗਰੋਂ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਇਸ ਉਪਰੰਤ 15 ਅਕਤੂਬਰ ਨੂੰ ਵੋਟਾਂ ਪੈਣਗੀਆਂ ਤੇ ਉਸੇ ਦਿਨ ਗਿਣਤੀ ਵੀ ਹੋਵੇਗੀ।


Source babushahi