- Home
- Crime
Breaking: ਡਾਇਰੈਕਟਰ ਕਮਿਊਨੀਕੇਸ਼ਨ ਮਨਪ੍ਰੀਤ ਕੌਰ ਨੇ ਦਿੱਤਾ ਅਸਤੀਫ਼ਾ
- Admin Default
- 09 Oct, 2024 06:04
Breaking: ਡਾਇਰੈਕਟਰ ਕਮਿਊਨੀਕੇਸ਼ਨ ਮਨਪ੍ਰੀਤ ਕੌਰ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ
ਮਨਪ੍ਰੀਤ ਕੌਰ, ਡਾਇਰੈਕਟਰ ਕਮਨੀਕੇਸ਼ਨ ਦੇ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਜਾਣਕਾਰੀ ਦੇ ਮੁਤਾਬਿਕ, ਕਰੀਬ ਦੋ ਮਹੀਨੇ ਪਹਿਲਾਂ ਹੀ ਉਨ੍ਹਾਂ ਨੇ ਇਸ ਪੋਸਟ ਤੇ ਜੁਆਇਨ ਕੀਤਾ ਸੀ। ਪਤਾ ਲੱਗਿਆ ਹੈ ਕਿ, ਮਨਪ੍ਰੀਤ ਕੌਰ ਨੇ ਨਿੱਜੀ ਕਾਰਨਾਂ ਕਰਕੇ ਅਸਤੀਫ਼ਾ ਦਿੱਤਾ ਹੈ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਪੰਜਾਬ ਵਿੱਚ ਭਾਜਪਾ ਦਾ ਨਵਾਂ ਏਜੰਡਾ: ਨੌਜਵਾਨ ਅਤੇ ਉਦਯੋਗ ਬਣਨਗੇ ਵਿਕਾਸ ਦਾ ਆਧਾਰ
- 23 Jun, 2026 10:47
-
ਅੰਮ੍ਰਿਤਸਰ ਦੇ ਦੋ ਨੌਜਵਾਨ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
- 23 Jun, 2026 10:42
Gallery
Tags
Social Media
Related Posts







