- Home
- Crime
ਵੱਡੀ ਵਾਰਦਾਤ! ਨੌਜਵਾਨ ਕਿਸਾਨ ਦਾ ਗੋਲੀਆਂ ਮਾਰ ਕੇ ਕਤਲ
- Admin Default
- 10 Oct, 2024 05:30
ਵੱਡੀ ਵਾਰਦਾਤ! ਨੌਜਵਾਨ ਕਿਸਾਨ ਦਾ ਗੋਲੀਆਂ ਮਾਰ ਕੇ ਕਤਲ
ਫਰੀਦਕੋਟ
ਫਰੀਦਕੋਟ ਦੇ ਪਿੰਡ ਹਰੀ ਨੌਂ ਚ ਤਿੰਨ ਅਣਪਛਾਤੇ ਬਾਇਕ ਸਵਾਰਾਂ ਵੱਲੋਂ ਇੱਕ ਨੌਜਵਾਨ ਕਿਸਾਨ ਤੇ ਫਾਇਰਿੰਗ ਕਰ ਦਿੱਤੀ। ਇਸ ਹਮਲੇ ਵਿਚ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ਼ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਵਿਖੇੇ ਲਿਆਂਦਾ ਗਿਆ, ਜਿਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ (ਉਮਰ 32 ਸਾਲ) ਵਜੋਂ ਹੋਈ ਹੈ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਪੰਜਾਬ ਵਿੱਚ ਭਾਜਪਾ ਦਾ ਨਵਾਂ ਏਜੰਡਾ: ਨੌਜਵਾਨ ਅਤੇ ਉਦਯੋਗ ਬਣਨਗੇ ਵਿਕਾਸ ਦਾ ਆਧਾਰ
- 23 Jun, 2026 10:47
-
ਅੰਮ੍ਰਿਤਸਰ ਦੇ ਦੋ ਨੌਜਵਾਨ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
- 23 Jun, 2026 10:42
Gallery
Tags
Social Media
Related Posts







