:

ਹੁਣ ਤੱਕ ਦਾ ਸਭ ਤੋਂ ਵੱਡਾ ਸਾਈਬਰ ਹਮਲਾ, 3 ਕਰੋੜ ਤੋਂ ਵੱਧ ਲੋਕਾਂ ਦੇ ਪਾਸਵਰਡ ਚੋਰੀ-ਐਨ ਡੀ ਟੀ ਵੀ ਰਿਪੋਰਟ

ਹੁਣ ਤੱਕ ਦਾ ਸਭ ਤੋਂ ਵੱਡਾ ਸਾਈਬਰ ਹਮਲਾ, 3 ਕਰੋੜ ਤੋਂ ਵੱਧ ਲੋਕਾਂ ਦੇ ਪਾਸਵਰਡ ਚੋਰੀ-ਐਨ ਡੀ ਟੀ ਵੀ ਰਿਪੋਰਟ

ਨਵੀਂ ਦਿੱਲੀ

: ਹੁਣ ਤੱਕ ਦੇ ਸਭ ਤੋਂ ਵੱਡੇ ਸਾਈਬਰ ਹਮਲੇ ਵਿਚ 3 ਕਰੋੜ 10 ਲੱਖ ਤੋਂ ਵੱਧ ਲੋਕਾਂ ਦੇ ਪਾਸਵਰਡ ਤੇ ਪਰਸਨਲ ਡਾਟਾ ਚੋਰੀ ਹੋ ਗਿਆ ਹੈ। ਇਹ ਪ੍ਰਗਟਾਵਾ ਐਨ ਡੀ ਟੀ ਵੀ ਨੇ ਆਪਣੀ ਇਕ ਰਿਪੋਰਟ ਵਿਚ ਕੀਤਾ ਹੈ।

Source babushahi