:

Big Breaking: ਭਾਜਪਾ ਦੇ ਰਾਜ ਸਭਾ ਮੈਂਬਰ ਕ੍ਰਿਸ਼ਨ ਲਾਲ ਪੰਵਾਰ ਨੇ ਦਿੱਤਾ ਅਸਤੀਫਾ


Big Breaking: ਭਾਜਪਾ ਦੇ ਰਾਜ ਸਭਾ ਮੈਂਬਰ ਕ੍ਰਿਸ਼ਨ ਲਾਲ ਪੰਵਾਰ ਨੇ ਦਿੱਤਾ ਅਸਤੀਫਾ

ਚੰਡੀਗੜ੍ਹ

ਇਸਰਾਨਾ ਹਲਕੇ ਤੋਂ ਭਾਜਪਾ ਵਿਧਾਇਕ ਬਣੇ ਰਾਜ ਸਭਾ ਮੈਂਬਰ ਕ੍ਰਿਸ਼ਨ ਲਾਲ ਪੰਵਾਰ ਨੇ ਰਾਜ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਵਾਰ ਨੇ ਆਪਣਾ ਅਸਤੀਫਾ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੂੰ ਸੌਂਪ ਦਿੱਤਾ ਹੈ। ਉਪ ਰਾਸ਼ਟਰਪਤੀ ਨੇ ਅਸਤੀਫਾ ਪ੍ਰਵਾਨ ਕਰ ਲਿਆ ਹੈ। ਕ੍ਰਿਸ਼ਨ ਲਾਲ ਪਵਾਰ ਇਸਰਾਨਾ ਵਿਧਾਨ ਸਭਾ ਸੀਟ ਤੋਂ ਵਿਧਾਇਕ ਬਣੇ ਹਨ। ਕ੍ਰਿਸ਼ਨਪਾਲ ਪਵਾਰ ਇਸਰਾਨਾ ਤੋਂ 13995+ ਸੀਟਾਂ ਤੋਂ ਜਿੱਤੇ ਹਨ। 


Source babushahi