:

ਵੱਡੀ ਖ਼ਬਰ: ਵਲਟੋਹਾ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੇ ਜਥੇਦਾਰ ਅਕਾਲ ਤਖਤ ਵੱਲੋਂ ਹੁਕਮ

ਵੱਡੀ ਖ਼ਬਰ: ਵਲਟੋਹਾ ਨੂੰ ਅਕਾਲੀ ਦਲ 'ਚੋਂ ਬਾਹਰ ਕੱਢਣ ਦੇ ਜਥੇਦਾਰ ਅਕਾਲ ਤਖਤ ਵੱਲੋਂ ਹੁਕਮ

​​​​​​​ਚੰਡੀਗੜ੍ਹ

ਵਿਰਸਾ ਸਿੰਘ ਵਲਟੋਹਾ ਨੂੰ 10 ਸਾਲਾਂ ਵਾਸਤੇ ਅਕਾਲੀ ਦਲ ਵਿੱਚੋਂ ਬਾਹਰ ਕੱਢਣ ਦੇ ਹੁਕਮ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਵਲੋਂ ਦਿੱਤੇ ਗਏ ਹਨ। 

Source babushahi