- Home
- Crime
Breaking: ਸ਼ਿਵ ਸੈਨਾ ਨੇਤਾ ਦੇ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ
- Admin Default
- 17 Oct, 2024 09:03
Breaking: ਸ਼ਿਵ ਸੈਨਾ ਨੇਤਾ ਦੇ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ
ਲੁਧਿਆਣਾ
ਕੁਝ ਸ਼ਰਾਰਤੀ ਅਨਸਰਾਂ ਨੇ ਲੁਧਿਆਣਾ ਦੇ ਹਿੰਦੂ ਆਗੂ ਯੋਗੇਸ਼ ਬਖਸ਼ੀ ਦੇ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ ਕਰਕੇ ਅੱਗ ਲਗਾ ਦਿੱਤੀ, ਜਿਸ ਕਾਰਨ ਇਲਾਕੇ 'ਚ ਦਹਿਸ਼ਤ ਫੈਲ ਗਈ। ਇਸ ਘਟਨਾ ਨੂੰ ਲੈ ਕੇ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਦੂਜੇ ਪਾਸੇ, ਪੁਲਿਸ ਇਸ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕਰ ਰਹੀ ਹੈ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਪੰਜਾਬ ਵਿੱਚ ਭਾਜਪਾ ਦਾ ਨਵਾਂ ਏਜੰਡਾ: ਨੌਜਵਾਨ ਅਤੇ ਉਦਯੋਗ ਬਣਨਗੇ ਵਿਕਾਸ ਦਾ ਆਧਾਰ
- 23 Jun, 2026 10:47
-
ਅੰਮ੍ਰਿਤਸਰ ਦੇ ਦੋ ਨੌਜਵਾਨ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
- 23 Jun, 2026 10:42
Gallery
Tags
Social Media
Related Posts







