:

ਹਰਿਆਣਾ ਦੇ ਨਵ-ਨਿਯੁਕਤ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹਰਿਆਣਾ ਸਕੱਤਰੇਤ ਪੁੱਜੇ


  • ਹਰਿਆਣਾ ਦੇ ਨਵ-ਨਿਯੁਕਤ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹਰਿਆਣਾ ਸਕੱਤਰੇਤ ਪੁੱਜੇ

    ਚੰਡੀਗੜ੍ਹ 

    ਅੱਜ ਹਰਿਆਣਾ ਦੇ ਨਵ-ਨਿਯੁਕਤ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹਰਿਆਣਾ ਸਕੱਤਰੇਤ ਪੁੱਜੇ ਹਨ। ਇਸ ਮੌਕੇ ਹਰਿਆਣਾ ਪੁਲਿਸ ਦੇ ਜਵਾਨਾਂ ਵਲੋਂ ਮੁੱਖ ਮੰਤਰੀ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਹਰਿਆਣਾ ਸਕੱਤਰੇਤ ਵਿੱਚ ਜਲਦੀ ਹੀ ਕੈਬਨਿਟ ਦੀ ਮੀਟਿੰਗ ਹੋਵੇਗੀ ਅਤੇ ਵਿਧਾਨ ਸਭਾ ਸੈਸ਼ਨ ਬੁਲਾਉਣ ਬਾਰੇ ਫੈਸਲਾ ਕੈਬਨਿਟ ਮੀਟਿੰਗ ਵਿੱਚ ਲਿਆ ਜਾਵੇਗਾ।


    Source babushahi