- Home
- Crime
ਹਾਈਕੋਰਟ ਵੱਲੋਂ ਕੁਲੜ ਪੀਜ਼ਾ ਜੋੜੇ ਨੂੰ ਸੁਰੱਖਿਆ ਦੇਣ ਦੇ ਹੁਕਮ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
- Admin Default
- 19 Oct, 2024 13:16
ਹਾਈਕੋਰਟ ਵੱਲੋਂ ਕੁਲੜ ਪੀਜ਼ਾ ਜੋੜੇ ਨੂੰ ਸੁਰੱਖਿਆ ਦੇਣ ਦੇ ਹੁਕਮ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਚੰਡੀਗੜ੍ਹ
ਕੁਲੜ ਪੀਜ਼ਾ ਜੋੜੇ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੁਲਿਸ ਨੂੰ ਅਰੋੜਾ ਪਰਿਵਾਰ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ।ਇਸ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
ਵੱਖ-ਵੱਖ ਵਿਅਕਤੀਆਂ ਵੱਲੋਂ ਮਿਲ ਰਹੀਆਂ ਧਮਕੀਆਂ ਦਰਮਿਆਨ ਜੋੜੇ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਪੰਜਾਬ ਵਿੱਚ ਭਾਜਪਾ ਦਾ ਨਵਾਂ ਏਜੰਡਾ: ਨੌਜਵਾਨ ਅਤੇ ਉਦਯੋਗ ਬਣਨਗੇ ਵਿਕਾਸ ਦਾ ਆਧਾਰ
- 23 Jun, 2026 10:47
-
ਅੰਮ੍ਰਿਤਸਰ ਦੇ ਦੋ ਨੌਜਵਾਨ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
- 23 Jun, 2026 10:42
Gallery
Tags
Social Media
Related Posts







