- Home
- Crime
ਹਰਿਆਣਾ: ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ, DA 'ਚ 3% ਵਾਧਾ
- Admin Default
- 23 Oct, 2024 09:25
ਹਰਿਆਣਾ: ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ, DA 'ਚ 3% ਵਾਧਾ
ਚੰਡੀਗੜ੍ਹ
ਹਰਿਆਣਾ ਸਰਕਾਰ ਨੇ ਦੀਵਾਲੀ ਦੇ ਮੌਕੇ 'ਤੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਤੋਹਫਾ ਦਿੱਤਾ ਹੈ। ਸੂਬਾ ਸਰਕਾਰ ਨੇ ਮਹਿੰਗਾਈ ਭੱਤੇ (DA) ਵਿੱਚ 3% ਵਾਧੇ ਦਾ ਐਲਾਨ ਕੀਤਾ ਹੈ। ਹੁਣ ਮੁਲਾਜ਼ਮਾਂ ਨੂੰ 50% ਦੀ ਬਜਾਏ 53% ਮਹਿੰਗਾਈ ਭੱਤਾ ਮਿਲੇਗਾ। ਇਹ ਵਾਧਾ 1 ਜੁਲਾਈ 2024 ਤੋਂ ਲਾਗੂ ਹੋਵੇਗਾ। ਇਸ ਸਬੰਧੀ ਵਿੱਤ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਰਕਾਰ ਦੇ ਇਸ ਫੈਸਲੇ ਨਾਲ ਲੱਖਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ।

Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਪੰਜਾਬ ਵਿੱਚ ਭਾਜਪਾ ਦਾ ਨਵਾਂ ਏਜੰਡਾ: ਨੌਜਵਾਨ ਅਤੇ ਉਦਯੋਗ ਬਣਨਗੇ ਵਿਕਾਸ ਦਾ ਆਧਾਰ
- 23 Jun, 2026 10:47
-
ਅੰਮ੍ਰਿਤਸਰ ਦੇ ਦੋ ਨੌਜਵਾਨ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
- 23 Jun, 2026 10:42
Gallery
Tags
Social Media
Related Posts







