- Home
- Crime
Breaking: ਬਿਆਸ 'ਚ ਆੜ੍ਹਤੀਏ ਦਾ ਗੋਲੀਆਂ ਮਾਰ ਕੇ ਕਤਲ
- Admin Default
- 23 Oct, 2024 09:31
Breaking: ਬਿਆਸ 'ਚ ਆੜ੍ਹਤੀਏ ਦਾ ਗੋਲੀਆਂ ਮਾਰ ਕੇ ਕਤਲ
ਚੰਡੀਗੜ੍ਹ
ਬਿਆਸ ਦੇ ਪਿੰਡ ਸਠਿਆਲਾ ਵਿੱਚ ਇੱਕ ਆੜ੍ਹਤੀਏ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ ਵਜੋਂ ਹੋਈ ਹੈ। ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ, ਆੜ੍ਹਤੀਏ ਗੁਰਦੀਪ ਸਿੰਘ ਦੀ ਇਲਾਜ਼ ਦੇ ਦੌਰਾਨ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ, ਆੜ੍ਹਤੀਏ ਨੂੰ ਮੰਡੀ ਵਿਚ ਹੀ ਗੋਲੀਆਂ ਮਾਰੀਆਂ ਗਈਆਂ। ਐਸਐਸਪੀ ਮੁਤਾਬਿਕ, ਹਮਲਾਵਰ ਵਾਰਦਾਤ ਨੁੰ ਅੰਜ਼ਾਮ ਦੇਣ ਮਗਰੋਂ ਫਰਾਰ ਹੋ ਗਏ।
Source babushahi
Share Now
Leave a Reply
Your email address will not be published. Required fields are marked *
ਤਾਜ਼ਾ ਖ਼ਬਰਾਂ
-
ਪੰਜਾਬ ਵਿੱਚ ਭਾਜਪਾ ਦਾ ਨਵਾਂ ਏਜੰਡਾ: ਨੌਜਵਾਨ ਅਤੇ ਉਦਯੋਗ ਬਣਨਗੇ ਵਿਕਾਸ ਦਾ ਆਧਾਰ
- 23 Jun, 2026 10:47
-
ਅੰਮ੍ਰਿਤਸਰ ਦੇ ਦੋ ਨੌਜਵਾਨ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
- 23 Jun, 2026 10:42
Gallery
Tags
Social Media
Related Posts







